For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਏਅਰਪੋਰਟ 'ਤੇ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਦੇ ਥੱਪੜ ਮਾਰਿਆ

07:05 PM Jun 06, 2024 IST
ਚੰਡੀਗੜ੍ਹ ਏਅਰਪੋਰਟ  ਤੇ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਦੇ ਥੱਪੜ ਮਾਰਿਆ
Advertisement

ਚੰਡੀਗੜ੍ਹ, 6 ਜੂਨ
ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਵੀਰਵਾਰ ਨੂੰ ਮਹਿਲਾ ਕਾਂਸਟੇਬਲ ਵੱਲੋਂ ਉਸ ਵੇਲੇ ਕਥਿਤ ਥੱਪੜ ਮਾਰ ਦਿੱਤਾ ਗਿਆ ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਕਾਂਸਟੇਬਲ ਨੇ ਫਲਾਈਟ ’ਤੇ ਚੜ੍ਹਨ ਤੋਂ ਪਹਿਲਾਂ ਏਅਰਪੋਰਟ ’ਤੇ ਉਸ ਦੀ ਤਲਾਸ਼ੀ ਲੈਂਦੇ ਹੋਏ ਉਸ ਨਾਲ ਕੁੱਟਮਾਰ ਕੀਤੀ। -ਪੀਟੀਆਈ

Advertisement

Advertisement

Advertisement
Author Image

A.S. Walia

View all posts

Advertisement