For the best experience, open
https://m.punjabitribuneonline.com
on your mobile browser.
Advertisement

ਕਨ੍ਹੱਈਆ ਕੁਮਾਰ ਐੱਨਐੱਸਯੂਆਈ ਦਾ ਇੰਚਾਰਜ ਨਿਯੁਕਤ

06:46 AM Jul 07, 2023 IST
ਕਨ੍ਹੱਈਆ ਕੁਮਾਰ ਐੱਨਐੱਸਯੂਆਈ ਦਾ ਇੰਚਾਰਜ ਨਿਯੁਕਤ
Advertisement

ਨਵੀਂ ਦਿੱਲੀ, 6 ਜੁਲਾਈ
ਕਾਂਗਰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਆਪਣੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨਐੱਸਯੂਆਈ) ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਨ੍ਹੱਈਆ ਨੂੰ ਤੁਰੰਤ ਪ੍ਰਭਾਵ ਨਾਲ ਐੱਨਐੱਸਯੂਆਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×