For the best experience, open
https://m.punjabitribuneonline.com
on your mobile browser.
Advertisement

ਕਾਂਵੜ ਯਾਤਰਾ: ਸੁਪਰੀਮ ਕੋਰਟ ਵੱਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੀ ਪਛਾਣ ਸਬੰਧੀ ਨਿਰਦੇਸ਼ਾਂ ’ਤੇ ਰੋਕ

02:00 PM Jul 22, 2024 IST
ਕਾਂਵੜ ਯਾਤਰਾ  ਸੁਪਰੀਮ ਕੋਰਟ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੀ ਪਛਾਣ ਸਬੰਧੀ ਨਿਰਦੇਸ਼ਾਂ ’ਤੇ ਰੋਕ
Advertisement

ਨਵੀਂ ਦਿੱਲੀ, 22 ਜੁਲਾਈ

Advertisement

ਸੁਪਰੀਮ ਕੋਰਟ ਨੇ ਅੱਜ ਕਾਂਵੜ ਯਾਤਰਾ ਦੇ ਰੂਟ ਵਿੱਚ ਪੈਂਦੇ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਨਾਮ ਪ੍ਰਦਰਸ਼ਿਤ ਕਰਨ ਦੀ ਹਦਾਇਤ ਸਬੰਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਨ੍ਹਾਂ ਨਿਰਦੇਸ਼ਾਂ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸਵੀਐੱਨ ਭੱਟੀ ਦੇ ਬੈਂਚ ਨੇ ਨਿਰਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਮੰਗਦਿਆਂ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ ਸ਼ੁੱਕਰਵਾਰ ਨੂੰ ਹੋਵੇਗੀ। -ਪੀਟੀਆਈ

Advertisement
Author Image

Charanjeet Channi

View all posts

Advertisement
Advertisement
×