ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਵੜ ਯਾਤਰਾ: ਸੁਪਰੀਮ ਕੋਰਟ ਵੱਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੀ ਪਛਾਣ ਸਬੰਧੀ ਨਿਰਦੇਸ਼ਾਂ ’ਤੇ ਰੋਕ

02:00 PM Jul 22, 2024 IST

ਨਵੀਂ ਦਿੱਲੀ, 22 ਜੁਲਾਈ

Advertisement

ਸੁਪਰੀਮ ਕੋਰਟ ਨੇ ਅੱਜ ਕਾਂਵੜ ਯਾਤਰਾ ਦੇ ਰੂਟ ਵਿੱਚ ਪੈਂਦੇ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਨਾਮ ਪ੍ਰਦਰਸ਼ਿਤ ਕਰਨ ਦੀ ਹਦਾਇਤ ਸਬੰਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਨ੍ਹਾਂ ਨਿਰਦੇਸ਼ਾਂ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸਵੀਐੱਨ ਭੱਟੀ ਦੇ ਬੈਂਚ ਨੇ ਨਿਰਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਮੰਗਦਿਆਂ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ ਸ਼ੁੱਕਰਵਾਰ ਨੂੰ ਹੋਵੇਗੀ। -ਪੀਟੀਆਈ

 

Advertisement

Advertisement
Advertisement