ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਨਾਟਕ: ਜ਼ਹਿਰੀਲਾ ਭੋਜਣ ਖਾਣ ਕਾਰਨ 137 ਵਿਦਿਆਰਥੀ ਬਿਮਾਰ, ਕੁੱਝ ਦੀ ਹਾਲਤ ਗੰਭੀਰ

04:32 PM Feb 07, 2023 IST

ਮੰਗਲੌਰ (ਕਰਨਾਟਕ), 7 ਫਰਵਰੀ

Advertisement

ਕਰਨਾਟਕ ਦੇ ਮੰਗਲੌਰ ‘ਚ ਨਿੱਜੀ ਹੋਸਟਲ ‘ਚ ਰਹਿ ਰਹੇ 137 ਨਰਸਿੰਗ ਅਤੇ ਪੈਰਾ-ਮੈਡੀਕਲ ਵਿਦਿਆਰਥੀ ਕਥਿਤ ਤੌਰ ‘ਤੇ ਰਾਤ ਨੂੰ ਜ਼ਹਿਰੀਲਾ ਭੋਜਨ ਖਾਣ ਕਾਰਨ ਬਿਮਾਰ ਹੋ ਗਏ। ਪੁਲੀਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥੀਆਂ ਨੇ ਪੇਟ ਦਰਦ, ਉਲਟੀਆਂ ਅਤੇ ਟੱਟੀਆਂ ਦੀ ਸ਼ਿਕਾਇਤ ਕੀਤੀ ਅਤੇ ਸੋਮਵਾਰ ਰਾਤ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜ਼ਹਿਰੀਲੇ ਭੋਜਨ ਦਾ ਕਾਰਨ ਦੂਸ਼ਿਤ ਪਾਣੀ ਦੱਸਿਆ ਜਾ ਰਿਹਾ ਹੈ। ਕੁਝ ਵਿਦਿਆਰਥੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Advertisement
Advertisement
Advertisement