ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਯੁਕਤ ਪੁਲੀਸ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਤਲਬ

10:29 PM Nov 04, 2024 IST
ਮੁੱਖ ਮੰਤਰੀ ਸਿੱਧਾਰਮੱਈਆ।

ਮੈਸੂਰੂ, 4 ਨਵੰਬਰ
ਲੋਕਾਯੁਕਤ ਪੁਲੀਸ ਨੇ ਮੈਸੂਰੂ ਸ਼ਹਿਰੀ ਵਿਕਾਸ ਅਥਾਰਿਟੀ (ਐੱਮਯੂਡੀਏ) ਮਾਮਲੇ ’ਚ ਪੁੱਛ-ਪੜਤਾਲ ਲਈ 6 ਨਵੰਬਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਤਲਬ ਕੀਤਾ ਹੈ। ਲੋਕਾਯੁਕਤ ਪੁਲੀਸ ਨੇ 25 ਅਕਤੂਬਰ ਨੂੰ ਮੁੱਖ ਮੰਤਰੀ ਦੀ ਪਤਨੀ ਪਾਰਵਤੀ ਤੋਂ ਪੁੱਛ-ਪੜਤਾਲ ਕੀਤੀ ਸੀ ਜੋ ਇਸ ਮਾਮਲੇ ’ਚ ਮੁਲਜ਼ਮ ਹੈ। ਲੋਕਾਯੁਕਤ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਅਸੀਂ ਉਨ੍ਹਾਂ (ਸਿੱਧਾਰਮੱਈਆ) ਨੂੰ 6 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।’ ਸਿੱਧਾਰਮੱਈਆ ਮੂਡਾ ਵੱਲੋਂ ਉਨ੍ਹਾਂ ਦੀ ਪਤਨੀ ਪਾਰਵਤੀ ਨੂੰ 14 ਪਲਾਟ ਅਲਾਟ ਕੀਤੇ ਜਾਣ ’ਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। -ਪੀਟੀਆਈ

Advertisement

Advertisement