For the best experience, open
https://m.punjabitribuneonline.com
on your mobile browser.
Advertisement

ਕਰਨਾਟਕ ਨੇ ਜਾਂਚ ਲਈ ਸੀਬੀਆਈ ਨੂੰ ਦਿੱਤੀ ਸਹਿਮਤੀ ਵਾਪਸ ਲਈ

08:41 AM Sep 27, 2024 IST
ਕਰਨਾਟਕ ਨੇ ਜਾਂਚ ਲਈ ਸੀਬੀਆਈ ਨੂੰ ਦਿੱਤੀ ਸਹਿਮਤੀ ਵਾਪਸ ਲਈ
Advertisement

ਬੰਗਲੂਰੂ: ਕਰਨਾਟਕ ਸਰਕਾਰ ਨੇ ਸੂਬੇ ਦੇ ਮਾਮਲਿਆਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਅੱਜ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਸਿੱਧਾਰਮਈਆ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਮਗਰੋਂ ਮੰਤਰੀ ਐੱਚਕੇ ਪਾਟਿਲ ਨੇ ਕਿਹਾ, ‘ਦਿੱਲੀ ਵਿਸ਼ੇਸ਼ ਪੁਲੀਸ ਸਥਾਪਨਾ ਐਕਟ, 1946 ਤਹਿਤ ਕਰਨਾਟਕ ਰਾਜ ’ਚ ਅਪਰਾਧਕ ਮਾਮਲਿਆਂ ਦੀ ਜਾਂਚ ਲਈ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ।’-ਪੀਟੀਆਈ

Advertisement

Advertisement
Advertisement
Author Image

Advertisement