ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਕਰੋਨਾ
12:30 PM Jul 25, 2020 IST
Advertisement
ਨਵੀਂ ਦਿੱਲੀ, 25 ਜੁਲਾਈ
Advertisement
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ ਕੁੱਝ ਦਨਿਾਂ ਤੋਂ ਉਨ੍ਹਾਂ ਦੇ ਸੰਪਰਕ ਕਰਨ ਆਏ ਸਾਰੇ ਲੋਕਾਂ ਨੂੰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਮੇਰੇ ਪਿਆਰੇ ਰਾਜ ਵਾਸੀਓ, ਮੇਰੇ ਵਿਚ ਕਰੋਨਾ ਦੇ ਲੱਛਣ ਸਨ, ਟੈਸਟ ਤੋਂ ਬਾਅਦ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਸਾਰੇ ਸਾਥੀਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਕੋਈ ਮੇਰੇ ਸੰਪਰਕ ਵਿੱਚ ਆਇਆ ਹੈ, ਉਹ ਕਰੋਨਾ ਟੈਸਟ ਕਰਵਾਏ। ਮੇਰੇ ਨਜ਼ਦੀਕੀ ਸੰਪਰਕ ਵਾਲੇ ਇਕਾਂਤਵਾਸ ਵਿੱਚ ਚਲੇ ਜਾਣ।’
Advertisement