ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਜ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਿਆ: 700 ਸ਼ਰਧਾਲੂਆਂ ਨੂੰ ਮੁੜ ਨਵੇਂ ਸਿਰੇ ਤੋਂ ਦੇਣੀ ਪਵੇਗੀ ਅਰਜ਼ੀ

02:03 PM Jul 25, 2023 IST
Sign board at the T-point showing the way to the Kartarpur corridor.

Advertisement

ਚੰਡੀਗੜ੍ਹ/ਗੁਰਦਾਸਪੁਰ, 25 ਜੁਲਾਈ
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ। ਪਹਿਲਾਂ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਇਸ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੀ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ ਹੈ। ਪੰਜ ਦਨਿਾਂ ਦੇ ਮੁਅੱਤਲ ਸਮੇਂ ਦੌਰਾਨ ਕੁੱਲ 700 ਸ਼ਰਧਾਲੂ ਪਾਕਿਸਤਾਨ ਵਿੱਚ ਸਿੱਖ ਗੁਰਧਾਮ ਦੇ ਦਰਸ਼ਨ ਨਹੀਂ ਕਰ ਸਕੇ। ਹੁਣ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਅਰਜ਼ੀ ਦੇਣੀ ਪਵੇਗੀ।

Advertisement
Advertisement
Advertisement