ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਟਾਰੀਆ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

10:48 AM Sep 02, 2024 IST

ਪੱਤਰ ਪ੍ਰੇਰਕ
ਮਾਨਸਾ, 1 ਸਤੰਬਰ
ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਰੱਲਾ ਵਿੱਚ ਪ੍ਰਿੰਸੀਪਲ ਵਜੋਂ ਕੰਮ ਕਰ ਰਹੇ ਮਦਨ ਲਾਲ ਕਟਾਰੀਆ ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਦੇ ਟੀਚੇ ਅਨੁਸਾਰ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾਣਗੀਆਂ ਅਤੇ ਸਕੂਲਾਂ ਸਮੇਤ ਅਧਿਆਪਕਾਂ ਤੇ ਬੱਚਿਆਂ ਦੀ ਤਕਲੀਫ਼ਾਂ ਨੂੰ ਜਲਦੀ ਦੂਰ ਕਰ ਕੇ ਪ੍ਰਗਤੀ ਲਿਆਂਦੀ ਜਾਵੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਿੰਦਰ ਸਿੰਘ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਰਮਜੀਤ ਸਿੰਘ, ਅਸ਼ੋਕ ਕੁਮਾਰ, ਗੁਰਲਾਭ ਸਿੰਘ, ਜਗਰੂਪ ਸਿੰਘ ਭਾਰਤੀ, ਮੀਨਾ ਰਾਣੀ ਕਟਾਰੀਆ ਅਤੇ ਕੁਲਦੀਪ ਸਿੰਘ ਵੀ ਮੌਜੂਦ ਸਨ।

Advertisement

Advertisement