ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਟਾਰੂਚੱਕ ਨੂੰ ਡੀਪੂ ਹੋਲਡਰਾਂ ਦੀਆਂ ਮੁਸ਼ਕਲਾਂ ਦੱਸੀਆਂ

10:06 AM Aug 28, 2024 IST
ਮੰਤਰੀ ਲਾਲਚੰਦ ਕਟਾਰੂਚੱਕ ਨਾਲ ‘ਆਪ’ ਆਗੂ ਸ਼ੁਭਪ੍ਰੀਤ ਕਾਹਲੋਂ।

ਬਟਾਲਾ: ‘ਆਪ’ ਆਗੂ ਅਤੇ ਸਮਾਜ ਸੇਵੀ ਸ਼ੁਭਪ੍ਰੀਤ ਸਿੰਘ ਕਾਹਲੋਂ ਸ਼ਾਹਬਾਦ ਨੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲ ਕੇ ਡੀਪੂ ਹੋਲਡਰਾਂ ਨੂੰ ਦਰਪੇਸ਼ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ। ਕਾਹਲੋਂ ਨੇ ਦੱਸਿਆ ਕਿ ਸ੍ਰੀ ਕਟਾਰੂਚੱਕ ਨੇ ਭਰੋਸਾ ਦਿੱਤਾ ਹੈ ਕਿ ਡਿਪੂ ਹੋਲਡਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੇ ਮੰਤਰੀ ਨਾਲ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement