ਕਠੂਆ ਮੁਕਾਬਲਾ: ਸ਼ਹੀਦ ਜਵਾਨਾਂ ਦੀ ਗਿਣਤੀ ਚਾਰ ਹੋਈ
06:16 AM Mar 29, 2025 IST
ਜੰਮੂ: ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਸੰਘਣੇ ਜੰਗਲਾਂ ’ਚ ਅਤਿਵਾਦੀਆਂ ਨਾਲ ਮੁਕਾਬਲੇ ਵਾਲੀ ਥਾਂ ’ਤੇ ਇਕ ਹੋਰ ਸੁਰੱਖਿਆ ਕਰਮੀ ਦੀ ਦੇਹ ਡਰੋਨ ਰਾਹੀਂ ਦਿਖਾਈ ਦੇਣ ਨਾਲ ਸ਼ਹੀਦ ਜਵਾਨਾਂ ਦੀ ਗਿਣਤੀ ਵਧ ਕੇ ਚਾਰ ਹੋ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਕਾਬਲੇ ਦੌਰਾਨ ਤਿੰਨ ਸੁਰੱਖਿਆ ਕਰਮੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਦੀਆਂ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। -ਪੀਟੀਆਈ
Advertisement
Advertisement