ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਵਿਤਾ ਵੱਲੋਂ ਸੀਬੀਆਈ ਕੇਸ ’ਚ ਜ਼ਮਾਨਤ ਲਈ ਅਰਜ਼ੀ ਦਾਖ਼ਲ

07:32 AM Jul 09, 2024 IST

ਨਵੀਂ ਦਿੱਲੀ: ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਕੇਸ ’ਚ ਜ਼ਮਾਨਤ ਲਈ ਬੀਆਰਐੱਸ ਆਗੂ ਕੇ. ਕਵਿਤਾ ਨੇ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦਾ ਰੁਖ਼ ਕੀਤਾ। ਸੀਬੀਆਈ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਅਰਜ਼ੀ ’ਚ ਦਾਅਵਾ ਕੀਤਾ ਗਿਆ ਹੈ ਕਿ ਜਾਂਚ ਏਜੰਸੀ ਨੇ 60 ਦਿਨਾਂ ਦੇ ਤੈਅ ਸਮੇਂ ਅੰਦਰ ਅਧੂਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ ਜਿਸ ਕਰਕੇ ਕਵਿਤਾ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਹੇਠਲੀ ਅਦਾਲਤ ਨੇ ਮਾਮਲੇ ’ਚ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 12 ਜੁਲਾਈ ਨੂੰ ਹੋਵੇਗੀ। -ਪੀਟੀਆਈ

Advertisement

Advertisement
Advertisement