For the best experience, open
https://m.punjabitribuneonline.com
on your mobile browser.
Advertisement

ਕਵਿਤਾ ਜ਼ਮਾਨਤ ਲਈ ਹਾਈ ਕੋਰਟ ਪੁੱਜੀ, ਸੁਣਵਾਈ ਅੱਜ

07:11 AM May 16, 2024 IST
ਕਵਿਤਾ ਜ਼ਮਾਨਤ ਲਈ ਹਾਈ ਕੋਰਟ ਪੁੱਜੀ  ਸੁਣਵਾਈ ਅੱਜ
Advertisement

ਨਵੀਂ ਦਿੱਲੀ: ਬੀਆਰਐੱਸ ਆਗੂ ਕੇ ਕਵਿਤਾ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਜ਼ਮਾਨਤ ਲਈ ਅੱਜ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ 15 ਮਈ ਨੂੰ ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਕਵਿਤਾ ਦੀ ਪਟੀਸ਼ਨ ਦੇ ਨਾਲ ਹੀ ਜ਼ਮਾਨਤ ਅਰਜ਼ੀ ’ਤੇ ਵੀ ਸੁਣਵਾਈ ਕਰਨਗੇ ਜਿਸ ਨੇ ਸੀਬੀਆਈ ਨੂੰ ਉਨ੍ਹਾਂ ਤੋਂ ਪੁੱਛ ਪੜਤਾਲ ਦੀ ਇਜਾਜ਼ਤ ਦਿੱਤੀ ਸੀ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement