ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਜ਼ਮਾਨਤ ਮਾਮਲਾ: ਚੋਣ ਪ੍ਰਚਾਰ ਦਾ ਅਧਿਕਾਰ ਨਾ ਮੌਲਿਕ ਤੇ ਨਾ ਸੰਵਿਧਾਨਕ: ਈਡੀ ਨੇ ਸੁਪਰੀਮ ਕੋਰਟ ’ਚ ਕਿਹਾ

05:41 PM May 09, 2024 IST

ਨਵੀਂ ਦਿੱਲੀ, 9 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾ ਅੱਜ ਸੁਪਰੀਮ ਕੋਰਟ ਵਿਚ ਹਲਫ਼ਨਾਮੇ ਰਾਹੀਂ ਵਿਰੋਧ ਦਰਜ ਕਰਵਾਇਆ। ਏਜੰਸੀ ਨੇ ਕਿਹਾ ਕਿ ਚੋਣਾਂ ਵਿੱਚ ਪ੍ਰਚਾਰ ਕਰਨ ਦਾ ਅਧਿਕਾਰ ਨਾ ਤਾਂ ਮੌਲਿਕ ਹੈ ਅਤੇ ਨਾ ਹੀ ਸੰਵਿਧਾਨਕ। ਸੁਪਰੀਮ ਕੋਰਟ ਵਿੱਚ ਦਾਇਰ ਤਾਜ਼ਾ ਹਲਫ਼ਨਾਮੇ ਵਿੱਚ ਈਡੀ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਗਈ, ਭਾਵੇਂ ਉਹ ਚੋਣ ਨਹੀਂ ਲੜ ਰਿਹਾ ਹੋਵੇ।

Advertisement

Advertisement
Advertisement