ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦਫ਼ਤਰ ਤੇ ਦਿੱਲੀ ਸਕੱਤਰੇਤ ਨਹੀਂ ਜਾਣਗੇ ਕੇਜਰੀਵਾਲ: ਸੁਪਰੀਮ ਕੋਰਟ

05:03 PM May 10, 2024 IST

ਨਵੀਂ ਦਿੱਲੀ, 10 ਮਈ
ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੁਝ ਸ਼ਰਤਾਂ ’ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨੂੰ 50,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਅਤੇ ਦਿੱਲੀ ਸਕੱਤਰੇਤ ਵਿਖੇ ਨਹੀਂ ਜਾ ਸਕਣਗੇ ਅਤੇ ਨਾ ਹੀ ਕਿਸੇ ਗਵਾਹ ਨਾਲ ਕੋਈ ਸੰਪਰਕ ਕਰਨਗੇ। ਇਸ ਦੇ ਨਾਲ ਹੀ ਉਹ ਉਪ ਰਾਜਪਾਲ ਦੀ ਆਗਿਆ ਤੋਂ ਬਿਨਾਂ ਕਿਸੇ ਵੀ ਸਰਕਾਰੀ ਫਾਈਲ ’ਤੇ ਦਸਤਖ਼ਤ ਨਹੀਂ ਕਰਨਗੇ।

Advertisement

Advertisement
Advertisement