For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਇਕ ਹਫ਼ਤੇ ਵਿਚ ਸਰਕਾਰੀ ਘਰ ਖਾਲੀ ਕਰਨਗੇ: ਆਪ

12:35 PM Sep 18, 2024 IST
ਕੇਜਰੀਵਾਲ ਇਕ ਹਫ਼ਤੇ ਵਿਚ ਸਰਕਾਰੀ ਘਰ ਖਾਲੀ ਕਰਨਗੇ  ਆਪ
‘ਆਪ’ ਆਗੂ ਸੰਜੇ ਸਿੰਘ ਨਵੀਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ. (PTI Photo)
Advertisement

ਨਵੀਂ ਦਿੱਲੀ, 18 ਸਤੰਬਰ

Advertisement

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਹਫ਼ਤੇ ਵਿਚ ਸਰਕਾਰੀ ਘਰ ਖਾਲੀ ਕਰ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਮੁੱਖ ਮੰਤਰੀ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵੀ ਮੋੜਨਗੇ ਅਤੇ ਲੋਕਾਂ ਵਿਚ ਆਮ ਆਦਮੀ ਵਾਂਗ ਰਹਿਣਗੇ। ‘ਆਪ’ ਆਗੂ ਨੇ ਕਿਹਾ ਕਿ ਹਾਲੇ ਇਹ ਤੈਅ ਨਹੀਂ ਹੋਇਆ ਹੈ ਕਿ ਕੇਜਰੀਵਾਲ ਕਿੱਥੇ ਰਹਿਣਗੇ। -ਪੀਟੀਆਈ

Advertisement

Advertisement
Author Image

Puneet Sharma

View all posts

Advertisement