ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਜ਼ਮਾਨਤ ਨਿਯਮਤ ਨਹੀਂ ਅੰਤਰਿਮ ਹੈ: ਸ਼ਾਹ

10:39 PM May 10, 2024 IST

ਰਾਣੀਗੰਜ(ਪੱਛਮੀ ਬੰਗਾਲ), 10 ਮਈ

Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਨਹੀਂ ਬਲਕਿ ਅੰਤਰਿਮ ਜ਼ਮਾਨਤ ਮਿਲੀ ਹੈ। ਉਨ੍ਹਾਂ ਕਿਹਾ, ‘‘ਇਹ ਕੋਈ ਨਿਯਮਤ ਜ਼ਮਾਨਤ ਨਹੀਂ ਹੈ। ਇਹ ਅੰਤਰਿਮ ਜ਼ਮਾਨਤ ਹੈ। ਉਹ (ਕੇਜਰੀਵਾਲ) ਚੋਣ ਪ੍ਰਚਾਰ ਕਰ ਸਕਦਾ ਹੈ, ਪਰ ਹਰ ਵਾਰ ਜਦੋਂ ਉਹ ਚੋਣ ਪ੍ਰਚਾਰ ਲਈ ਜਾਏਗਾ, ਲੋਕ ਉਸ ਨੂੰ ਆਬਕਾਰੀ ਘੁਟਾਲਾ ਚੇਤੇ ਕਰਵਾਉਣਗੇ।’’

Advertisement
Advertisement
Advertisement