ਨੈਰੋਬੀ (ਕੀਨੀਆ):ਕੀਨੀਆ ਵਿਚ ਸਕੂਲ ਦੇ ਹੋਸਟਲ ਵਿਚ ਲੱਗੀ ਅੱਗ ’ਚ 17 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂਕਿ 13 ਹੋਰ ਬੁਰੀ ਤਰ੍ਹਾਂ ਝੁਲਸ ਗਏ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। -ਪੀਟੀਆਈ