ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਰਲ ਸਰਕਾਰ ਵੱਲੋਂ ਸ੍ਰੀਜੇਸ਼ ਨੂੰ ਦੋ ਕਰੋੜ ਰੁਪਏ ਇਨਾਮ ਦੇਣ ਦਾ ਐਲਾਨ

07:29 AM Aug 22, 2024 IST

ਤਿਰੂਵਨੰਤਪੁਰਮ, 21 ਅਗਸਤ
ਕੇਰਲ ਸਰਕਾਰ ਨੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਪੀਆਰ ਸ੍ਰੀਜੇਸ਼ ਨੂੰ ਦੋ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਕੀਤਾ ਗਿਆ ਹੈ। ਬਿਆਨ ਅਨੁਸਾਰ, ‘‘2024 ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਪੀਆਰ ਸ੍ਰੀਜੇਸ਼ ਨੂੰ ਦੋ ਕਰੋੜ ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।’’ -ਪੀਟੀਆਈ

Advertisement

Advertisement
Advertisement