ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਰਲ: ਢਿੱਗਾਂ ਖ਼ਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 222 ਹੋਈ

01:37 PM Aug 05, 2024 IST

ਵਾਇਨਾਡ, 5 ਅਗਸਤ

Advertisement

ਕੇਰਲ ਦੇ ਵਾਇਨਾਡ ਵਿਚ ਪਿਛਲੇ ਹਫ਼ਤੇ ਢਿੱਗਾਂ ਖ਼ਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 222 ਹੋ ਗਈ ਹੈ। ਸੀਐੱਮਓ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਮ੍ਰਿਤਕਾਂ ਵਿਚ 92 ਮਰਦ, 88 ਔਰਤਾਂ ਅਤੇ 37 ਬੱਚੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 172 ਮ੍ਰਿਤਕਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਇਸ ਤੋਂ ਇਲਾਵਾ 180 ਮਨੁੱਖੀ ਅੰਗ ਬਰਾਮਦ ਹੋਏ ਹਨ, ਜਿਨ੍ਹਾਂ ਵਿਚੋਂ 161 ਦਾ ਪੋਸਟਮਾਰਟਮ ਹੋ ਚੁੱਕਿਆ ਹੈ। ਸੀਐਮਓ ਨੇ ਕਿਹਾ ਕਿ ਵੱਖ-ਵੱਖ ਹਸਪਤਾਲਾਂ ਵਿੱਚ 91 ਲੋਕਾਂ ਦਾ ਇਲਾਜ ਜਾਰੀ ਹੈ ਅਤੇ 256 ਲੋਕਾਂ ਨੂੰ ਪਹਿਲਾਂ ਛੁੱਟੀ ਦਿੱਤੀ ਗਈ ਹੈ। -ਪੀਟੀਆਈ

Advertisement
Advertisement
Advertisement