ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਅਰਦਾਸ’ ਦੀ ਸਟਾਰਕਾਸਟ ਤਖ਼ਤ ਕੇਸਗੜ੍ਹ ਸਾਹਿਬ ਨਤਮਸਤਕ

11:42 AM Sep 11, 2024 IST
ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਫਿਲਮ ਦੇ ਕਲਾਕਾਰ।

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਗਿੱਪੀ ਗਰੇਵਾਲ ਦੀ ਫਿਲਮ ‘ਅਰਦਾਸ’ ਦੀ ਸਮੁੱਚੀ ਸਟਾਰ ਕਾਸਟ ਅੱਜ ਤਖ਼ਤ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪੁੱਜੀ। ਇਹ ਫਿਲਮ 13 ਸਤੰਬਰ ਨੂੰ ਰਿਲੀਜ਼ ਹੋਵੇਗੀ। ਇਸ ਮੌਕੇ ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ, ਗੁਰਪ੍ਰੀਤ ਸਿੰਘ ਘੁੱਗੀ, ਜੈਸਮੀਨ ਭਸੀਨ ਤੇ ਪ੍ਰਿੰਸ ਕਮਲਜੀਤ ਉਰਫ ਪੰਮਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਗਿੱਪੀ ਗਰੇਵਾਲ ਨੇ ਕਿਹਾ ਕਿ ਇਹ ਮਿਹਨਤ ਨਾਲ ਬਣਾਈ ਗਈ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਇਹ ਫਿਲਮ ਵੱਖਰੇ ਵਿਸ਼ੇ ’ਤੇ ਬਣਾਈ ਗਈ ਫਿਲਮ ਹੈ। ਲੋਕ ਇਸ ਫਿਲਮ ਨੂੰ ਪਸੰਦ ਕਰਨਗੇ। ਤਖ਼ਤ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਨੇ ਸਾਰੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ।

Advertisement

Advertisement