For the best experience, open
https://m.punjabitribuneonline.com
on your mobile browser.
Advertisement

ਸੀਏਏ ਦੀਆਂ ਮੁੱਖ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁੱਝ ਧਾਰਾਵਾਂ ਦੀ ਉਲੰਘਣਾ ਕਰ ਕਰਦੀਆਂ ਹਨ: ਅਮਰੀਕੀ ਰਿਪੋਰਟ

11:32 AM Apr 22, 2024 IST
ਸੀਏਏ ਦੀਆਂ ਮੁੱਖ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁੱਝ ਧਾਰਾਵਾਂ ਦੀ ਉਲੰਘਣਾ ਕਰ ਕਰਦੀਆਂ ਹਨ  ਅਮਰੀਕੀ ਰਿਪੋਰਟ
Advertisement

ਵਾਸ਼ਿੰਗਟਨ, 22 ਅਪਰੈਲ
ਅਮਰੀਕੀ ਸੰਸਦ ਦੀ ਸੁਤੰਤਰ ਖੋਜ ਇਕਾਈ ਵਲੋਂ ਜਾਰੀ ਕੀਤੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਇਸ ਸਾਲ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਚਲੀਆਂ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀ ਉਲੰਘਣਾ ਕਰ ਸਕਦੀਆਂ ਹਨ। ਸੀਏਏ ਨੂੰ ਇਸ ਸਾਲ ਮਾਰਚ ਵਿੱਚ ਭਾਰਤ ਦੇ ਨਾਗਰਿਕਤਾ ਕਾਨੂੰਨ 1955 ਵਿੱਚ ਸੋਧ ਕਰਕੇ ਲਾਗੂ ਕੀਤਾ ਗਿਆ। ਕਾਂਗਰੇਸ਼ਨਲ ਰਿਸਰਚ ਸਰਵਿਸ (ਸੀਆਰਐੱਸ) ਦੀ 'ਇਨ ਫੋਕਸ' ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਏਏ ਦੀਆਂ ਮੁੱਖ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀ ਉਲੰਘਣਾ ਕਰ ਸਕਦੀਆਂ ਹਨ।

Advertisement

Advertisement
Author Image

Advertisement
Advertisement
×