For the best experience, open
https://m.punjabitribuneonline.com
on your mobile browser.
Advertisement

ਖ਼ਾਲਸਾ ਕਾਲਜ ਆਫ਼ ਫਾਰਮੇਸੀ ਨੂੰ ‘ਏ-ਗਰੇਡ’ ਦਰਜਾ ਮਿਲਿਆ

09:40 AM Mar 03, 2024 IST
ਖ਼ਾਲਸਾ ਕਾਲਜ ਆਫ਼ ਫਾਰਮੇਸੀ ਨੂੰ ‘ਏ ਗਰੇਡ’ ਦਰਜਾ ਮਿਲਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 2 ਮਾਰਚ
ਖਾਲਸਾ ਕਾਲਜ ਆਫ਼ ਫਾਰਮੇਸੀ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਐੱਨ.ਏ.ਏ.ਸੀ), ਬੈਂਗਲੂਰੂ ਵੱਲੋਂ ‘ਏ ਗ੍ਰੇਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਕਾਲਜ ਡਾਇਰੈਕਟਰ-ਪ੍ਰਿੰਸੀਪਲ ਪ੍ਰੋ. (ਡਾ.) ਆਰ.ਕੇ ਧਵਨ ਨੇ ਕਿਹਾ ਕਿ ਕਾਲਜ ਸੂਬੇ ਦਾ ਇਕਲੌਤਾ ਅਜਿਹਾ ਕਾਲਜ ਹੈ, ਜਿਸ ਨੂੰ ਨੈਕ ਅਤੇ ਨੈਸ਼ਨਲ ਬੋਰਡ ਆਫ਼ ਐਕਰੀਡੇਸ਼ਨ (ਐਨ.ਬੀ.ਏ) ਤੋਂ ਮਾਨਤਾ ਪ੍ਰਾਪਤ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਧਵਨ, ਸਟਾਫ਼, ਮੌਜ਼ੂਦਾ ਅਤੇ ਸਾਬਕਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Advertisement

Advertisement
Author Image

Advertisement
Advertisement
×