For the best experience, open
https://m.punjabitribuneonline.com
on your mobile browser.
Advertisement

ਅੰਤਰ-ਕਾਲਜ ਮੁਕਾਬਲੇ ’ਚ ਖਾਲਸਾ ਕਾਲਜ ਜੇਤੂ

06:51 AM Oct 23, 2024 IST
ਅੰਤਰ ਕਾਲਜ ਮੁਕਾਬਲੇ ’ਚ ਖਾਲਸਾ ਕਾਲਜ ਜੇਤੂ
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਖਾਲਸਾ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਅਤੇ ਹੋਰ।
Advertisement

ਸ੍ਰੀ ਆਨੰਦਪੁਰ ਸਾਹਿਬ: ਸਥਾਨਕ ਖਾਲਸਾ ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚੱਲ ਰਹੇ ਅੰਤਰ-ਕਾਲਜ ਵੇਟ ਲਿਫਟਿੰਗ ਮੁਕਾਬਲਿਆਂ ’ਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀਆਂ ਲੜਕੀਆਂ ਜੇਤੂ ਰਹੀਆਂ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਵਧ ਚੜ੍ਹ ਕੇ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਦੂਜੇ ਸਥਾਨ ਅਤੇ ਤੀਜੇ ਸਥਾਨ ’ਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਰਿਹਾ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement