For the best experience, open
https://m.punjabitribuneonline.com
on your mobile browser.
Advertisement

ਖੜਗੇ ਅੱਜ ਅੰਬਾਲਾ ਵਿੱਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ

08:09 AM Sep 23, 2024 IST
ਖੜਗੇ ਅੱਜ ਅੰਬਾਲਾ ਵਿੱਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
Advertisement

ਅੰਬਾਲਾ: ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ 23 ਸਤੰਬਰ ਨੂੰ ਅੰਬਾਲਾ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਚੌਧਰੀ ਨਿਰਮਲ ਸਿੰਘ ਦੇ ਹੱਕ ਵਿੱਚ ਸ਼ਹਿਰ ਦੀ ਪੁਲੀਸ ਲਾਈਨ ਗਰਾਊਂਡ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਨਾਲ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਉਦੈ ਭਾਨ ਵੀ ਪਹੁੰਚ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement