For the best experience, open
https://m.punjabitribuneonline.com
on your mobile browser.
Advertisement

ਖੜਗੇ ਦਾ ਹਰਿਆਣਾ ਦੌਰਾ ਰੱਦ

06:22 AM Sep 24, 2024 IST
ਖੜਗੇ ਦਾ ਹਰਿਆਣਾ ਦੌਰਾ ਰੱਦ
Advertisement

ਅੰਬਾਲਾ (ਨਿੱਜੀ ਪੱਤਰ ਪ੍ਰੇਰਕ):

Advertisement

ਹਰਿਆਣਾ ਚੋਣਾਂ ਦੇ ਸਬੰਧ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਅੱਜ ਦਾ ਸੂਬੇ ਦਾ ਦੌਰਾ ਅਚਾਨਕ ਰੱਦ ਹੋ ਗਿਆ ਹੈ। ਅੱਜ ਖੜਗੇ ਨੇ ਅੰਬਾਲਾ ਸ਼ਹਿਰ ਅਤੇ ਕਰਨਾਲ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਾ ਸੀ।

Advertisement

Advertisement
Author Image

joginder kumar

View all posts

Advertisement