For the best experience, open
https://m.punjabitribuneonline.com
on your mobile browser.
Advertisement

ਦਿੱਲੀ ਪੁਲੀਸ ਵੱਲੋਂ ਕਿਡਨੀ ਟਰਾਂਸਪਲਾਂਟ ਗਿਰੋਹ ਦਾ ਪਰਦਾਫਾਸ਼

12:43 PM Jul 19, 2024 IST
ਦਿੱਲੀ ਪੁਲੀਸ ਵੱਲੋਂ ਕਿਡਨੀ ਟਰਾਂਸਪਲਾਂਟ ਗਿਰੋਹ ਦਾ ਪਰਦਾਫਾਸ਼
Representational
Advertisement

ਨਵੀਂ ਦਿੱਲੀ, 19 ਜੁਲਾਈ

Advertisement

ਅੰਤਰਰਾਜੀ ਕਿਡਨੀ ਟਰਾਂਸਪਲਾਂਟ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦਿੱਲੀ ਪੁਲੀਸ ਨੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜ ਸੂਬਿਆਂ ਦੇ ਹਸਪਤਾਲਾਂ ਵਿਚ ਫਰਜ਼ੀ ਕਾਗਜ਼ਾਂ ਦੇ ਅਧਾਰ ‘ਤੇ ਕਿਡਨੀ ਟਰਾਂਸਪਲਾਂਟ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਕ ਹਫ਼ਤੇ ਦੀ ਲੰਮੀ ਕਾਰਵਾਈ ਮਗਰੋਂ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ। -ਪੀਟੀਆਈ

Advertisement
Author Image

Puneet Sharma

View all posts

Advertisement
Advertisement
×