ਬਾਬਾ ਬੁੱਢਾ ਨੂੰ ਸਮਰਪਿਤ ਕੀਰਤਨ ਸਮਾਗਮ
10:41 AM Nov 18, 2023 IST
ਲੁਧਿਆਣਾ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement