For the best experience, open
https://m.punjabitribuneonline.com
on your mobile browser.
Advertisement

ਕਿਸਾਨ ਅੰਦੋਲਨ: ਹਰਿਆਣਾ ਦੇ ਸੱਤ ਜ਼ਿਲ੍ਹਿਆ ਵਿੱਚ ਇੰਟਰਨੈੱਟ ਪਾਬੰਦੀ 21 ਤੱਕ ਵਧਾਈ

11:18 PM Feb 20, 2024 IST
ਕਿਸਾਨ ਅੰਦੋਲਨ  ਹਰਿਆਣਾ ਦੇ ਸੱਤ ਜ਼ਿਲ੍ਹਿਆ ਵਿੱਚ ਇੰਟਰਨੈੱਟ ਪਾਬੰਦੀ 21 ਤੱਕ ਵਧਾਈ
Advertisement

ਚੰਡੀਗੜ੍ਹ, 20 ਫਰਵਰੀ
ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐੱਸਐੱਮਐੱਸ ਸੇਵਾਵਾਂ ’ਤੇ ਪਾਬੰਦੀ ਭਲਕੇ 21 ਫਰਵਰੀ ਤੱਕ ਵਧਾ ਦਿੱਤੀ ਹੈ। ਪ੍ਰਭਾਵਿਤ ਜ਼ਿਲ੍ਹਿਆਂ ’ਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਆਬਾਦ ਅਤੇ ਸਿਰਸਾ ਸ਼ਾਮਲ ਹਨ। ਹਰਿਆਣਾ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਨੇ ਕਿਹਾ ਕਿ ਉਕਤ ਜ਼ਿਲ੍ਹਿਆਂ ’ਚ ਸਥਿਤੀ ਹਾਲੇ ਵੀ ਨਾਜ਼ੁਕ ਅਤੇ ਤਣਾਅਪੂਰਨ ਹੈ। -ਪੀਟੀਆਈ

Advertisement

Advertisement
Author Image

Advertisement
Advertisement
×