ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਅੰਦੋਲਨ: ਲੁਧਿਆਣਾ-ਚੁਰੂ ਐਕਸਪ੍ਰੈਸ ਅੱਪ ਤੇ ਡਾਊਨ ਰੱਦ

02:35 PM Apr 17, 2024 IST

ਜੈਪੁਰ, 16 ਅਪਰੈਲ

Advertisement

ਅੰਬਾਲਾ ਡਿਵੀਜ਼ਨ ਵਿਚ ਕਿਸਾਨ ਅੰਦੋਲਨ ਦਾ ਅਸਰ ਰਾਜਸਥਾਨ ਨਾਲ ਜੁੜੀਆਂ ਦੋ ਟਰੇਨਾਂ 'ਤੇ ਵੀ ਪਿਆ ਹੈ ਅਤੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਤਰ ਪੱਛਮੀ ਰੇਲਵੇ ਦੇ ਬੁਲਾਰੇ ਅਨੁਸਾਰ ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ 'ਤੇ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਬੁਲਾਰੇ ਨੇ ਦੱਸਿਆ ਕਿ ਰੇਲ ਗੱਡੀ ਨੰਬਰ 04744, ਲੁਧਿਆਣਾ-ਚੁਰੂ ਵਿਸ਼ੇਸ਼ ਰੇਲ ਸੇਵਾ 17 ਅਪਰੈਲ ਨੂੰ ਰੱਦ ਰਹੇਗੀ ਅਤੇ ਰੇਲ ਨੰਬਰ 04745, ਚੁਰੂ-ਲੁਧਿਆਣਾ ਵਿਸ਼ੇਸ਼ ਰੇਲ ਸੇਵਾ 18 ਅਪਰੈਲ ਨੂੰ ਰੱਦ ਰਹੇਗੀ।

Advertisement
Advertisement
Advertisement