ਚੰਡੀਗੜ੍ਹ, 23 ਫਰਵਰੀਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਦੇ ਸਸਕਾਰ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪਹਿਲਾਂ ਵਾਂਗ ਸ਼ਾਂਤਮਈ ਤਰੀਕੇ ਨਾਲ ਬਣੇ ਰਹਿਣਗੇ। ਹਾਲਾਤ ਦੀ ਸਮੀਖਿਆ ਮਗਰੋਂ ਦਿੱਲੀ ਕੂਚ ਬਾਰੇ ਅਗਲੀ ਰਣਨੀਤੀ ਦਾ ਐਲਾਨ 29 ਫਰਵਰੀ ਨੂੰ ਕੀਤਾ ਜਾਵੇਗਾ।