For the best experience, open
https://m.punjabitribuneonline.com
on your mobile browser.
Advertisement

ਕਿਸਾਨ ਅੰਦੋਲਨ: ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਨਹੀਂ ਬਣਾਵਾਂਗੇ: ਦਿੱਲੀ ਸਰਕਾਰ ਨੇ ਕੇਂਦਰ ਦੀ ਮੰਗ ਰੱਦ ਕੀਤੀ 

11:45 AM Feb 13, 2024 IST
ਕਿਸਾਨ ਅੰਦੋਲਨ  ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਨਹੀਂ ਬਣਾਵਾਂਗੇ  ਦਿੱਲੀ ਸਰਕਾਰ ਨੇ ਕੇਂਦਰ ਦੀ ਮੰਗ ਰੱਦ ਕੀਤੀ 
Advertisement

ਨਵੀਂ ਦਿੱਲੀ, 13 ਫਰਵਰੀ
ਦਿੱਲੀ ਸਰਕਾਰ ਨੇ ਕਿਸਾਨਾਂ ਕੂਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਦਿੱਲੀ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸਹੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ।

Advertisement

Advertisement
Advertisement
Author Image

Advertisement