ਨਵੀਂ ਦਿੱਲੀ, 13 ਫਰਵਰੀਦਿੱਲੀ ਸਰਕਾਰ ਨੇ ਕਿਸਾਨਾਂ ਕੂਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਦਿੱਲੀ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸਹੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ।