ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਅੱਜ

10:08 AM Sep 24, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਕਿਸਾਨ ਮੰਗਾਂ ਨੂੰ ਲੈ ਕੇ ਭਲਕੇ 24 ਸਤੰਬਰ ਨੂੰ ਡੀਸੀ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ 24 ਸਤੰਬਰ ਦੇ ਧਰਨੇ ਤੋਂ ਬਾਅਦ ਵੀ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਵਾਸਤੇ ਕੰਮ ਨਹੀਂ ਕਰਦਾ ਤਾਂ 25 ਸਤੰਬਰ ਨੂੰ ਦੇਵੀਦਾਸਪੁਰਾ ਰੇਲ ਫਾਟਕ ’ਤੇ ਰੇਲ ਰੋਕੋ ਮੋਰਚਾ ਲਗਾਇਆ ਜਾਵੇਗਾ। ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਦਿੱਤੀ।

Advertisement

Advertisement