ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਹਲੀ ਤੇ ਹਡਾਣਾ ‘ਆਪ’ ਦੇ ਤਰਜਮਾਨ ਨਿਯੁਕਤ

08:25 AM Aug 25, 2024 IST

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਪਟਿਆਲਾ/ਦੇਵੀਗੜ੍ਹ, 24 ਅਗਸਤ
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਆਮ ਆਦਮੀ ਪਾਰਟੀ ਦਾ ਬੁਲਾਰਾ ਬਣਾਇਆ ਗਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੂੰ ਸਪੋਕਸਪਰਸਨ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਨੇ 25 ਆਗੂਆਂ ਦੀ ਲਿਸਟ ਜਾਰੀ ਕੀਤੀ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਅਤੇ ਪੰਜਾਬ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

Advertisement

Advertisement