ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕੇਸ: ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਜਾਰੀ

07:00 AM Oct 11, 2024 IST

ਕੋਲਕਾਤਾ: ਆਰਜੀ ਕਰ ਹਸਪਤਾਲ ’ਚ ਵਾਪਰੀ ਜਬਰ ਜਨਾਹ ਤੇ ਹੱਤਿਆ ਦੀ ਘਟਨਾ ਦੇ ਮਾਮਲੇ ’ਚ ਇਨਸਾਫ ਲਈ ਸੰਘਰਸ਼ ਕਰ ਰਹੇ ਜੂਨੀਅਰ ਡਾਕਟਰਾਂ ਨੇ ਪੱਛਮੀ ਬੰਗਾਲ ’ਚ ਦੁਰਗਾ ਪੂਜਾ ਵਿਚਾਲੇ ਅੱਜ ਪੰਜਵੇਂ ਦਿਨ ਵੀ ਆਪਣੀ ਭੁੱਖ ਹੜਤਾਲ ਜਾਰੀ ਰੱਖੀ। ਵੱਖ ਵੱਖ ਮੈਡੀਕਲ ਕਾਲਜਾਂ ਦੇ ਨੌਂ ਜੂਨੀਅਰ ਡਾਕਟਰ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਉਨ੍ਹਾਂ ਸਿਹਤ ਸੇਵਾਵਾਂ ਠੱਪ ਕਰ ਦੇਣ ਵਾਲੀ ਆਪਣੀ ‘ਕੰਮ ਰੋਕੋ’ ਹੜਤਾਲ ਖਤਮ ਕਰਨ ਮਗਰੋਂ ਸ਼ਨਿਚਰਵਾਰ ਸ਼ਾਮ ਨੂੰ ਕੋਲਕਾਤਾ ਦੇ ਧਰਮਤਾਲ ਦੇ ਡੋਰੀਨਾ ਚੌਕ ’ਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ। -ਪੀਟੀਆਈ

Advertisement

Advertisement