ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ: ਸੀਬੀਆਈ ਨੇ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਤੋਂ ਅੱਜ ਮੁੜ ਕੀਤੀ ਪੁੱਛ ਪੜਤਾਲ

12:47 PM Aug 19, 2024 IST

ਕੋਲਕਾਤਾ, 19 ਅਗਸਤ
ਸੀਬੀਆਈ ਅਧਿਕਾਰੀਆਂ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਅੱਜ ਲਗਾਤਾਰ ਚੌਥੇ ਦਿਨ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਪੁੱਛ ਪੜਤਾਲ ਕੀਤੀ। ਘੋਸ਼ ਅੱਜ ਸਵੇਰੇ ਸੀਜੀਓ ਕੰਪਲੈਕਸ ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਅਧਿਕਾਰੀ ਮੁਤਾਬਕ ਘੋਸ਼ ਤੋਂ ਪੁੱਛਿਆ ਗਿਆ ਕਿ ਡਾਕਟਰ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦੀ ਭੂਮਿਕਾ ਕੀ ਸੀ, ਉਸ ਨੇ ਕਿਸ ਨਾਲ ਸੰਪਰਕ ਕੀਤਾ ਅਤੇ ਪੀੜਤ ਦੇ ਮਾਪਿਆਂ ਨੂੰ ਕਰੀਬ ਤਿੰਨ ਘੰਟੇ ਇੰਤਜ਼ਾਰ ਕਿਉਂ ਕੀਤਾ ਗਿਆ।

Advertisement

Advertisement
Advertisement