For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ: ਪੱਛਮੀ ਬੰਗਾਲ ’ਚ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ, ਸੀਨੀਅਰ ਡਾਕਟਰ ਦੇਖ ਰਹੇ ਨੇ ਮਰੀਜ਼ਾਂ ਨੂੰ

12:31 PM Aug 19, 2024 IST
ਕੋਲਕਾਤਾ  ਪੱਛਮੀ ਬੰਗਾਲ ’ਚ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ  ਸੀਨੀਅਰ ਡਾਕਟਰ ਦੇਖ ਰਹੇ ਨੇ ਮਰੀਜ਼ਾਂ ਨੂੰ
Advertisement

ਕੋਲਕਾਤਾ, 19 ਅਗਸਤ
ਪੱਛਮੀ ਬੰਗਾਲ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਨੇ ਅੱਜ ਆਪਣਾ ਵਿਰੋਧ ਜਾਰੀ ਰੱਖਿਆ, ਜਿਸ ਕਾਰਨ ਰਾਜ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਹਫ਼ਤੇ ਦੇ ਪਹਿਲੇ ਦਿਨ ਸਰਕਾਰੀ ਹਸਪਤਾਲਾਂ ਦੇ ਬਾਹਰੀ ਰੋਗੀ ਵਿਭਾਗਾਂ (ਓਪੀਡੀ) ਵਿੱਚ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਜੂਨੀਅਰ ਡਾਕਟਰਾਂ ਦੀ ਬਜਾਏ ਸੀਨੀਅਰ ਡਾਕਟਰ ਮਰੀਜ਼ਾਂ ਦਾ ਇਲਾਜ ਕਰਦੇ ਦੇਖੇ ਗਏ।

Advertisement
Advertisement
Author Image

Advertisement