ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ: ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਰੋਸ ਮਾਰਚ

09:03 AM Sep 01, 2024 IST
ਡੀਐੱਸਪੀ ਰਾਹੁਲ ਕੌਸ਼ਲ ਨੂੰ ਮੰਗ ਪੱਤਰ ਸੌਂਪਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਤੇ ਕਿਸਾਨ ਆਗੂ। -ਫੋਟੋ: ਮੱਟਰਾਂ

ਭਵਾਨੀਗੜ੍ਹ: ਪਿਛਲੇ ਦਿਨੀਂ ਕੋਲਕਾਤਾ ਦੇ ਹਸਪਤਾਲ ’ਚ ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਕਤਲ ਦੇ ਦੋਸ਼ੀਆ ਨੂੰ ਸਖਤ ਸਜ਼ਾ ਦਿਵਾਉਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਖਜ਼ਾਨਾਚੀ ਧਰਮਪਾਲ ਸਿੰਘ, ਬਲਾਕ ਪ੍ਰਧਾਨ ਆਗਿਆਪਾਲ ਸਿੰਘ ਅਤੇ ਚੈਅਰਮੈਨ ਕਰਮਜੀਤ ਸਿੰਘ ਨੇਕਾਤਲਾਂ ਨੂੰ ਫਾਂਸੀ ਲਾਉਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਵੀ ਆਪਣੀ ਯੂਨੀਅਨ ਵੱਲੋਂ ਡਾਕਟਰਾਂ ਨਾਲ ਖੜ੍ਹਨ ਐਲਾਨ ਕੀਤਾ। -ਪੱਤਰ ਪ੍ਰੇਰਕ

Advertisement

Advertisement