ਕ੍ਰਿਸ਼ਨ ਕੁਮਾਰ ਬਹਿਰੂ ਜੁਆਇੰਟ ਸਕੱਤਰ ਬਣੇ
09:18 AM Mar 17, 2024 IST
Advertisement
ਦੇਵੀਗੜ੍ਹ
Advertisement
ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹਲਕਾ ਸਨੌਰ ਦੇ ਕ੍ਰਿਸ਼ਨ ਕੁਮਾਰ ਬਹਿਰੂ ਨੂੰ ਜ਼ਿਲ੍ਹਾ ਪਟਿਆਲਾ ਕਿਸਾਨ ਵਿੰਗ ਦੇ ਜੁਆਇੰਟ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਦੀਆਂ 13 ਸੀਟਾਂ ’ਤੇ ਜਿੱਤ ਹਾਸਿਲ ਕਰੇਗੀ। -ਪੱਤਰ ਪ੍ਰੇਰਕ
Advertisement