ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਲਬੀਰ ਸਿੰਘ ਬਣੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਪ੍ਰਿੰਸੀਪਲ

09:00 AM Oct 02, 2024 IST
ਕੁਲਬੀਰ ਸਿੰਘ ਦਾ ਸਵਾਗਤ ਕਰਦੇ ਹੋਏ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਅਹੁਦੇਦਾਰ।

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਦੇ ਕੁਲਬੀਰ ਸਿੰਘ ਨੂੰ ਨਵਾਂ ਕਾਰਜਕਾਰੀ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਸਿੱਖ ਐਜੂਕੇਸ਼ਨਲ ਸੁਸਾਇਟੀ (ਐਸਈਐਸ) ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਵੱਲੋਂ ਉਨ੍ਹਾਂ ਨੂੰ ਅੱਜ ਅਧਿਕਾਰਤ ਤੌਰ ’ਤੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਸੌਂਪੀ ਗਈ। ਸੁਸਾਇਟੀ ਦੇ ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ ਅਤੇ ਸਯੁੰਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਨੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। 32 ਸਾਲਾਂ ਦੇ ਅਕਾਦਮਿਕ ਕਰੀਅਰ ਤੋਂ ਬਾਅਦ ਕੁਲਬੀਰ ਸਿੰਘ ਨੇ ਇਹ ਅਹੁਦਾ ਸੰਭਾਲਿਆ। -ਟ੍ਰਿਬਿਊਨ ਨਿਊਜ਼ ਸਰਵਿਸ

Advertisement

Advertisement