ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਲਵੀਰ ਸਿੰਘ ਕੂੰਮਕਲਾਂ ਥਾਣੇ ਦੇ ਨਵੇਂ ਮੁਖੀ ਨਿਯੁਕਤ

11:41 AM Jun 16, 2024 IST

ਪੱਤਰ ਪ੍ਰੇਰਕ
ਮਾਛੀਵਾੜਾ, 15 ਜੂਨ
ਜ਼ਿਲ੍ਹਾ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਆਦੇਸ਼ਾਂ ਤਹਿਤ ਸਬ-ਇੰਸਪੈਕਟਰ ਕੁਲਵੀਰ ਸਿੰਘ ਨੂੰ ਕੂੰਮਕਲਾਂ ਥਾਣਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਇੱਥੇ ਤਾਇਨਾਤ ਇੰਸਪੈਕਟਰ ਗੁਰਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਬ-ਇੰਸਪੈਕਟਰ ਕੁਲਵੀਰ ਸਿੰਘ ਨੇ ਕੂੰਮਕਲਾਂ ਥਾਣਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ ਅਤੇ ਉਹ ਪਹਿਲਾਂ ਵੀ ਇੱਥੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Advertisement

Advertisement
Advertisement