For the best experience, open
https://m.punjabitribuneonline.com
on your mobile browser.
Advertisement

ਕੁਲਵੰਤ ਸਿੰਘ ਨੇ ਐੱਸਐੱਚਓ ਵਜੋਂ ਅਹੁਦਾ ਸੰਭਾਲਿਆ

06:35 AM Feb 19, 2024 IST
ਕੁਲਵੰਤ ਸਿੰਘ ਨੇ ਐੱਸਐੱਚਓ ਵਜੋਂ ਅਹੁਦਾ ਸੰਭਾਲਿਆ
Advertisement

ਰੂਪਨਗਰ

Advertisement

ਸਥਾਨਕ ਸ਼ਹਿਰ ਦੇ ਸਿਟੀ ਥਾਣੇ ਵਿੱਚ ਕੁਲਵੰਤ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਐਸਏਐਸ ਨਗਰ ਜ਼ਿਲ੍ਹੇ ਦੇ ਨਵਾਂ ਗਾਓਂ ਥਾਣੇ ਤੋਂ ਬਦਲ ਕੇ ਇੱਥੇ ਆਏ ਹਨ। ਉਨ੍ਹਾਂ ਆਪਣਾ ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਸ਼ਹਿਰ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement