For the best experience, open
https://m.punjabitribuneonline.com
on your mobile browser.
Advertisement

ਸਕੂਲ ਵਿੱਚ ਮਜ਼ਦੂਰ ਦਿਵਸ ਮਨਾਇਆ

07:15 AM Apr 28, 2024 IST
ਸਕੂਲ ਵਿੱਚ ਮਜ਼ਦੂਰ ਦਿਵਸ ਮਨਾਇਆ
ਇਨਾਮ ਹਾਸਲ ਕਰਨ ਵਾਲੇ ਬੱਚੇ ਸਕੂਲ ਪ੍ਰਿੰਸੀਪਲ ਤੇ ਹੋਰ ਸਟਾਫ਼ ਨਾਲ ਤਸਵੀਰ ਖਿਚਾਉਂਦੇੇ ਹੋਏ। -ਫੋਟੋ-ਜੱਗੀ
Advertisement

ਪਾਇਲ: ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਐੱਲਕੇਜੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ‘ਫੋਕਸ ਫਿਊਲ’ ਨਾ ਦੀ ਗਤੀਵਿਧੀ ਕੀਤੀ, ਜਿਸ ਵਿੱਚ ਬੱਚਿਆਂ ਨੂੰ ਸਿੱਖਿਆ ਉਁਤੇ ਧਿਆਨ ਕੇਂਦਰਿਤ ਕਰਨ ਦੀ ਸਿੱਖਿਆ ਦਿੱਤੀ ਗਈ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਧੀਆ ਅੰਗਰੇਜ਼ੀ ਬੋਲਣਾ ਸਿੱਖਣ ਦੀ ਗਤੀਵਿਧੀ ਮੁਕਾਬਲੇ ਦੇ ਰੂਪ ਵਿੱਚ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਸਕੂਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਪੂਰਬਾ ਅਤੇ ਐਡੀਸ਼ਨਲ ਸਕੱਤਰ ਹਰਦਿਆਲ ਸਿੰਘ ਮਾਨੂੰਪੁਰ ਨੇ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×