For the best experience, open
https://m.punjabitribuneonline.com
on your mobile browser.
Advertisement

ਇਮਾਰਤ ਤੋਂ ਡਿੱਗ ਕੇ ਮਜ਼ਦੂਰ ਦੀ ਮੌਤ

06:36 AM Jan 05, 2024 IST
ਇਮਾਰਤ ਤੋਂ ਡਿੱਗ ਕੇ ਮਜ਼ਦੂਰ ਦੀ ਮੌਤ
Advertisement

ਬਠਿੰਡਾ: ਗ੍ਰੀਨ ਸਿਟੀ ਗੇਟ ਫੇਜ਼-3 ਨੇੜੇ ਉਸਾਰੀ ਅਧੀਨ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਇਕ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਿਸ ਦੀ ਪਛਾਣ ਜੱਗਾ ਸਿੰਘ ਵਾਸੀ ਖਿਆਲੀਵਾਲਾ ਵਜੋਂ ਹੋਈ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

joginder kumar

View all posts

Advertisement