ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ ’ਚ ਅਤਿਵਾਦੀਆਂ ਵੱਲੋਂ ਮਜ਼ਦੂਰ ਦੀ ਹੱਤਿਆ

06:26 AM Apr 18, 2024 IST

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਅੱਜ ਬਿਹਾਰ ਦੇ ਇੱਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਬਿਜਬਹੇੜਾ ਖੇਤਰ ਦੇ ਜਾਬਲੀਪੋਰਾ ਵਿੱਚ ਅਤਿਵਾਦੀਆਂ ਨੇ ਰਾਜਾ ਸ਼ਾਹ ਨੂੰ ਨਜ਼ਦੀਕ ਤੋਂ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਹ ਘਟਨਾ ਅਨੰਤਨਾਗ ਲੋਕ ਸਭਾ ਹਲਕੇ ਵਿੱਚ ਵਾਪਰੀ ਜਿੱਥੇ 7 ਮਈ ਨੂੰ ਵੋਟਿੰਗ ਹੋਣੀ ਹੈ। -ਪੀਟੀਆਈ

Advertisement

Advertisement
Advertisement