For the best experience, open
https://m.punjabitribuneonline.com
on your mobile browser.
Advertisement

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸ਼ੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ

08:41 PM Mar 18, 2024 IST
ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸ਼ੱਕ ਦੇ ਘੇਰੇ ’ਚ  ਗਿਆਨੀ ਹਰਪ੍ਰੀਤ ਸਿੰਘ
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 18 ਮਾਰਚ
ਹੁਣ ਜਦ ਡੇਰਾ ਸਿਰਸਾ ਪ੍ਰੇਮੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਪ੍ਰਦੀਪ ਕਲੇਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬੇਅਦਬੀ ਦੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸਦੇ ਨਾਲ ਰਹਿਣ ਵਾਲੀ ਲੜਕੀ ਹਨੀਪ੍ਰੀਤ ਹੈ ਤਾਂ ਫਿਰ ਵੀ ਸਰਕਾਰ ਉਨ੍ਹਾਂ ’ਤੇ ਕਾਰਵਾਈ ਨਹੀਂ ਕਰ ਰਹੀ। ਇਹ ਜਿੱਥੇ ਮੰਦਭਾਗਾ ਹੈ ਉੱਥੇ ਸੰਦੇਹਜਨਕ ਵੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਸਿੱਖਾਂ ਦੀ ਬੇਭਰੋਸਗੀ ਵੀ ਵਧ ਰਹੀ ਹੈ।

Advertisement

Advertisement
Author Image

Advertisement
Advertisement
×