ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੱਦਾਖ਼: ਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ

01:42 PM Dec 26, 2023 IST

ਜੰਮੂ, 26 ਦਸੰਬਰ
ਲੱਦਾਖ ਅਤੇ ਜੰਮੂ ਕਸ਼ਮੀਰ ’ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ। ਅਧਿਕਾਰੀਆਂ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਲੱਦਾਖ ਦੇ ਲੇਹ ਜ਼ਿਲ੍ਹੇ ਅਤੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਸੀ। ਜਾਣਕਾਰੀ ਮੁਤਾਬਕ ਲੱਦਾਖ ’ਚ ਸਵੇਰੇ 4.33 ਵਜੇ 4.5 ਦੀ ਗਤੀ ਨਾਲ ਭੂਚਾਲ ਆਇਆ। ਭੂਚਾਲ ਦੀ ਗਹਿਰਾਈ ਧਰਤੀ ਦੀ ਸਤਹਿ ਤੋਂ ਪੰਜ ਕਿਲੋਮੀਟਰ ਹੇਠਾਂ ਸੀ। ਤੜਕੇ ਆਏ ਭੂਚਾਲ ਕਾਰਨ ਕਾਰਗਿਲ ਅਤੇ ਲੇਹ ਦੋਵੇਂ ਜ਼ਿਲ੍ਹਿਆਂ ਦੇ ਲੋਕ ਘਬਰਾ ਗਏ।

Advertisement

Advertisement