For the best experience, open
https://m.punjabitribuneonline.com
on your mobile browser.
Advertisement

ਜਾਖੜ ਦੇ ਪ੍ਰਧਾਨ ਬਣਨ ’ਤੇ ਲੱਡੂ ਵੰਡੇ

10:08 AM Jul 09, 2023 IST
ਜਾਖੜ ਦੇ ਪ੍ਰਧਾਨ ਬਣਨ ’ਤੇ ਲੱਡੂ ਵੰਡੇ
ਭਗਤਾ ਭਾਈ ਵਿੱਚ ਖੁਸ਼ੀ ਸਾਂਝੀ ਕਰਦੇ ਹੋਏ ਭਾਜਪਾ ਵਰਕਰ। -ਫੋਟੋ: ਮਰਾਹੜ
Advertisement

ਭਗਤਾ ਭਾਈ (-ਪੱਤਰ ਪ੍ਰੇਰਕ): ਭਾਜਪਾ ਹਾਈ ਕਮਾਂਡ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਇਸ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਵਿੰਦਰ ਸਿੰਘ ਬਰਾੜ (ਭਗਤਾ) ਦੀ ਅਗਵਾਈ ਹੇਠ ਸ਼ਹਿਰ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਖੁਸ਼ੀ ‘ਚ ਲੱਡੂ ਵੰਡੇ ਗਏ। ਇਸ ਮੌਕੇ ਗੁਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਸੁਨੀਲ ਜਾਖੜ ਦੀ ਅਗਵਾਈ ਹੇਠ ਸੂਬੇ ਵਿਚ ਭਾਜਪਾ ਨੂੰ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਸਵਰਨ ਸਿੰਘ ਬੁਰਜ ਲੱਧਾ ਜਨਰਲ ਸਕੱਤਰ ਐਸਸੀ ਮੋਰਚਾ ਬਠਿੰਡਾ, ਬਵਲੇਸ ਕੁਮਾਰ ਬੌਬੀ, ਪਵਨ ਗਰਗ, ਜਗਸੀਰ ਸਿੰਘ ਪੱਪੂ, ਰਾਜਿੰਦਰ ਰੀਠਾ, ਗੁਰਤੇਜ ਤੇਜਾ ਤੇ ਬੂਟਾ ਸਿੰਘ ਆਦਿ ਹਾਜ਼ਰ ਸਨ।

Advertisement

Advertisement
Tags :
Author Image

Advertisement
Advertisement
×